ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ ਸ੍ਰੀ ਚਮਕੌਰ ਸਾਹਿਬ ਵਿਖੇ ਮਨਾਇਆ ਗਿਆ ਵਿਸ਼ਵ ਵਾਤਾਵਰਨ ਦਿਵਸ। ਇਸ ਮੌਕੇ ਸ.ਪਰਮਜੀਤ ਸਿੰਘ ਜੀ ਲੱਖੇਵਾਲ, ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ,ਸ.ਬਲਦੇਵ ਸਿੰਘ ਜੀ ਹਫਿਜ਼ਾਬਾਦ, ਪ੍ਰਸਿੱਧ ਸਮਾਜ ਸੇਵੀ ਅਤੇ ਸੀਨੀਅਰ ਆਗੂ,ਸ.ਨੱਥਾ ਸਿੰਘ ਜੀ, ਮੈਨੇਜਰ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਅਤੇ ਕਾਲਜ ਕੈਂਪਸ ਵਿੱਚ ਛਾਂਦਾਰ ਰੁੱਖ ਲਗਾਏ।